ਨਾਮਦੇਵ ਜੀ ॥ ਗੂਜਰੀ ॥9॥ ਜਬ ਦੇਖਾ ਤਬ ਗਾਵਾ ॥

ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜਬ ਦੇਖਾ ਤਬ ਗਾਵਾ ॥ ਤਉ ਜਨ ਧੀਰਜੁ ਪਾਵਾ ॥੧॥ ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥
ਜਹ ਝਿਲਿ ਮਿਲਿ ਕਾਰੁ ਦਿਸੰਤਾ ॥ ਤਹ ਅਨਹਦ ਸਬਦ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥੨॥
ਰਤਨ ਕਮਲ ਕੋਠਰੀ ॥ ਚਮਕਾਰ ਬੀਜੁਲ ਤਹੀ ॥ ਨੇਰੈ ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥੩॥
ਜਹ ਅਨਹਤ ਸੂਰ ਉਜ੍ਯ੍ਯਾਰਾ ॥ ਤਹ ਦੀਪਕ ਜਲੈ ਛੰਛਾਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ ਸਹਜ ਸਮਾਨਿਆ ॥੪॥੧॥

ਪੰਨਾ 656 – 657

Categories Uncategorized

Leave a Reply

Please log in using one of these methods to post your comment:

WordPress.com Logo

You are commenting using your WordPress.com account. Log Out /  Change )

Google photo

You are commenting using your Google account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s

This site uses Akismet to reduce spam. Learn how your comment data is processed.

%d bloggers like this:
search previous next tag category expand menu location phone mail time cart zoom edit close